Skip to content
السَّجدة /

ਆਇਤ 16

32 : 16
السَّجدة ਆਇਤਾਂ 30
ਸੂਰਤ · السَّجدة
ਪੰਜਾਬੀ · Arif
32 : 16

تَتَجَافَىٰ جُنُوبُهُمۡ عَنِ ٱلۡمَضَاجِعِ يَدۡعُونَ رَبَّهُمۡ خَوۡفٗا وَطَمَعٗا وَمِمَّا رَزَقۡنَٰهُمۡ يُنفِقُونَ

ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।

Explanation & meanings · 1
  1. ਇਕ ਹਦੀਸ ਵਿਚ ਰੁ ਕਿ ਅੱਲਾਹ ਦੇ ਨੇਕ ਬੰਦੇ ਰਾਤ ਦੇ ਆਖ਼ਰੀ ਤਿਹਾਈ ਹਿੱਸੇ ਵਿਚ ਨਮਾਜ਼ ਪੜ੍ਹਦੇ ਹਨ, ਆਪ (ਸ:) ਨੇ ਇਹ ਆਇਤ ਤਿਲਾਵਤ ਫ਼ਰਮਾਈ ਕਿ ਉਨ੍ਹਾਂ ਦੀਆਂ ਪਿੱਠਾਂ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ। (ਜਾਮੇ ਤਿਰਮਜ਼ੀ, ਹਦੀਸ: 2616)