Skip to content
الأحزَاب /

ਆਇਤ 10

33 : 10

ਆਇਤ 10 of الأحزَاب (33 : 10). This page carries the verse in the Uthmani script with a translation of its meaning, at a stable URL that can be cited on its own.

الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 10

إِذۡ جَآءُوكُم مِّن فَوۡقِكُمۡ وَمِنۡ أَسۡفَلَ مِنكُمۡ وَإِذۡ زَاغَتِ ٱلۡأَبۡصَٰرُ وَبَلَغَتِ ٱلۡقُلُوبُ ٱلۡحَنَاجِرَ وَتَظُنُّونَ بِٱللَّهِ ٱلظُّنُونَا۠

(ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ ’ਤੇ ਚੜ੍ਹ ਆਏ ਅਤੇ (ਭੈ-ਭੀਤ ਹੋ ਕੇ) ਤੁਹਾਡੀਆਂ ਅੱਖਾਂ ਪਥਰਾ ਗਈਆਂ, ਕਾਲਜੇ ਮੂੰਹ ਨੂੰ ਆਉਣ ਲੱਗ ਪਏ ਅਤੇ ਤੁਸੀਂ ਅੱਲਾਹ ਬਾਰੇ ਤਰ੍ਹਾਂ-ਤਰ੍ਹਾਂ ਦੇ (ਭੈੜੇ) ਗੁਮਾਨ ਕਰਨ ਲੱਗ ਪਏ ਸੀ।