33 : 12
وَإِذۡ يَقُولُ ٱلۡمُنَٰفِقُونَ وَٱلَّذِينَ فِي قُلُوبِهِم مَّرَضٞ مَّا وَعَدَنَا ٱللَّهُ وَرَسُولُهُۥٓ إِلَّا غُرُورٗا
ਜਦੋਂ ਮੁਨਾਫ਼ਿਕ (ਦੋ ਗਲੇ) ਅਤੇ ਉਹ ਲੋਕ ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਸੀ ਉਹ ਆਖ ਰਹੇ ਸਨ ਕਿ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਤਾਂ ਸਾਡੇ ਨਾਲ ਛਲ-ਕਪਟ ਵਾਲੇ ਝੂਠੇ ਵਾਅਦੇ ਕੀਤੇ ਸੀ।