33 : 15
وَلَقَدۡ كَانُواْ عَٰهَدُواْ ٱللَّهَ مِن قَبۡلُ لَا يُوَلُّونَ ٱلۡأَدۡبَٰرَۚ وَكَانَ عَهۡدُ ٱللَّهِ مَسۡـُٔولٗا
ਨਿਰਸੰਦੇਹ, ਇਸ ਤੋਂ ਪਹਿਲਾਂ ਇਹਨਾਂ (ਮੁਨਾਫ਼ਿਕਾਂ) ਨੇ ਅੱਲਾਹ ਨਾਲ ਪ੍ਰਣ ਕੀਤਾ ਸੀ ਕਿ ਉਹ (ਜੰਗ ਤੋਂ) ਪਿੱਠ ਨਹੀਂ ਫੇਰਨਗੇ। ਉਹਨਾਂ ਨੇ ਜਿਹੜਾ ਵਾਅਦਾ ਅੱਲਾਹ ਨਾਲ ਕੀਤਾ ਹੈ ਉਸ ਦੀ ਪੁੱਛ-ਗਿੱਛ ਤਾਂ ਹੋਵੇਗੀ।