33 : 16
قُل لَّن يَنفَعَكُمُ ٱلۡفِرَارُ إِن فَرَرۡتُم مِّنَ ٱلۡمَوۡتِ أَوِ ٱلۡقَتۡلِ وَإِذٗا لَّا تُمَتَّعُونَ إِلَّا قَلِيلٗا
(ਹੇ ਨਬੀ!) ਆਖੋ ਕਿ ਤੁਸੀਂ ਮੌਤ ਤੋਂ ਜਾਂ ਕਤਲ ਹੋਣ ਦੇ ਡਰ ਤੋਂ ਭਾਵੇਂ ਕਿੰਨਾਂ ਹੀ ਨੱਸੋ, ਇਹ ਨੱਸਣਾ ਤੁਹਾਡੇ ਲਈ ਕੁੱਝ ਵੀ ਲਾਹੇਵੰਦ ਸਿੱਧ ਨਹੀਂ ਹੋਵੇਗਾ। (ਇਸ ਭੱਜਣ ਮਗਰੋਂ) ਤੁਸੀਂ ਆਪਣੇ ਜੀਵਨ ਦਾ ਬਹੁਤ ਹੀ ਘੱਟ ਲਾਭ ਉਠਾਓਗੇ।