33 : 18
۞ قَدۡ يَعۡلَمُ ٱللَّهُ ٱلۡمُعَوِّقِينَ مِنكُمۡ وَٱلۡقَآئِلِينَ لِإِخۡوَٰنِهِمۡ هَلُمَّ إِلَيۡنَاۖ وَلَا يَأۡتُونَ ٱلۡبَأۡسَ إِلَّا قَلِيلًا
ਬੇਸ਼ੱਕ ਅੱਲਾਹ ਤੁਹਾਡੇ ਵਿੱਚੋਂ ਉਹਨਾਂ ਸਭ ਨੂੰ ਜਾਣਦਾ ਹੈ ਜਿਹੜੇ ਜਿਹਾਦ ਵਿਚ ਅੜੀਕੇ ਲਾਉਂਦੇ ਹਨ ਅਤੇ ਉਹਨਾਂ ਨੂੰ ਵੀ (ਜਾਣਦਾ ਹੈ) ਜਿਹੜੇ ਆਪਣੇ ਭਰਾਵਾਂ ਨੂੰ ਕਹਿੰਦੇ ਹਨ ਕਿ ਸਾਡੇ ਕੋਲ ਆ ਜਾਓ (ਜਿਹਾਦ ਨਾ ਕਰੋ) ਅਤੇ ਉਹ ਆਪ ਵੀ ਜੰਗ ਵਿਚ ਬਹੁਤ ਹੀ ਘੱਟ ਹਿੱਸਾ ਲੈਂਦੇ ਹਨ।