33 : 21
لَّقَدۡ كَانَ لَكُمۡ فِي رَسُولِ ٱللَّهِ أُسۡوَةٌ حَسَنَةٞ لِّمَن كَانَ يَرۡجُواْ ٱللَّهَ وَٱلۡيَوۡمَ ٱلۡأٓخِرَ وَذَكَرَ ٱللَّهَ كَثِيرٗا
ਬੇਸ਼ੱਕ ਤੁਹਾਡੇ ਲਈ ਅੱਲਾਹ ਦੇ ਰਸੂਲ (ਹਜ਼ਰਤ ਮੁਹੰਮਦ ਸ:) ਦੀ ਸ਼ਖ਼ਸੀਅਤ ਇਕ ਉੱਤਮ ਨਮੂਨਾ ਹੈ (ਅਤੇ ਇਹ ਨਮੂਨਾ) ਹਰ ਉਸ ਵਿਅਕਤੀ ਲਈ ਹੈ ਜਿਹੜਾ ਅੱਲਾਹ ਅਤੇ ਕਿਆਮਤ ਦਿਹਾੜੇ ਦੀ ਆਸ ਰੱਖਦਾ ਹੈ ਅਤੇ ਅੱਲਾਹ ਨੂੰ ਵਧੇਰੇ ਯਾਦ ਕਰਦਾ ਹੈ।