33 : 24
لِّيَجۡزِيَ ٱللَّهُ ٱلصَّٰدِقِينَ بِصِدۡقِهِمۡ وَيُعَذِّبَ ٱلۡمُنَٰفِقِينَ إِن شَآءَ أَوۡ يَتُوبَ عَلَيۡهِمۡۚ إِنَّ ٱللَّهَ كَانَ غَفُورٗا رَّحِيمٗا
(ਇਹ ਇਸ ਲਈ ਹੋਇਆ ਹੈ) ਤਾਂ ਜੋ ਅੱਲਾਹ ਸੱਚੇ ਲੋਕਾਂ ਨੂੰ ਉਹਨਾਂ ਦੀ ਸੱਚਾਈ ਦਾ ਬਦਲਾ ਦੇਵੇ ਅਤੇ ਜੇ ਚਾਹੇ ਤਾਂ ਮੁਨਾਫ਼ਿਕਾਂ ਨੂੰ ਸਜ਼ਾ ਦੇਵੇ ਜਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।