33 : 26
وَأَنزَلَ ٱلَّذِينَ ظَٰهَرُوهُم مِّنۡ أَهۡلِ ٱلۡكِتَٰبِ مِن صَيَاصِيهِمۡ وَقَذَفَ فِي قُلُوبِهِمُ ٱلرُّعۡبَ فَرِيقٗا تَقۡتُلُونَ وَتَأۡسِرُونَ فَرِيقٗا
ਅਤੇ ਅਹਲੇ ਕਿਤਾਬ (ਯਹੂਦੀਆਂ) ਵਿੱਚੋਂ ਜਿਨ੍ਹਾਂ ਨੇ ਕਾਫ਼ਿਰਾਂ ਦੀ ਮਦਦ ਕੀਤੀ ਸੀ ਅੱਲਾਹ ਉਹਨਾਂ ਦੀਆਂ ਗੜ੍ਹੀਆਂ ਤੋਂ ਉਹਨਾਂ ਨੂੰ ਕੱਢ ਲਿਆਇਆ। ਉਹਨਾਂ ਦੇ ਦਿਲਾਂ ਵਿਚ (ਮੁਸਲਮਾਨਾਂ ਦਾ) ਅਜਿਹਾ ਰੋਅਬ ਪਾ ਦਿੱਤਾ ਕਿ ਅੱਜ ਤੁਸੀਂ ਉਹਨਾਂ (ਬਨੂਕੁਰੇਜ਼ਾ ਦੇ ਮੁਨਾਫ਼ਿਕਾਂ) ਦੇ ਇਕ ਧੜੇ ਨੂੰ ਕਤਲ ਕਰ ਰਹੇ ਹੋ ਅਤੇ ਦੂਜੇ ਨੂੰ ਕੈਦੀ ਬਣਾ ਰਹੇ ਹੋ।