33 : 27
وَأَوۡرَثَكُمۡ أَرۡضَهُمۡ وَدِيَٰرَهُمۡ وَأَمۡوَٰلَهُمۡ وَأَرۡضٗا لَّمۡ تَطَـُٔوهَاۚ وَكَانَ ٱللَّهُ عَلَىٰ كُلِّ شَيۡءٖ قَدِيرٗا
ਅਤੇ ਇੰਜ ਅੱਲਾਹ ਨੇ ਤੁਹਾਨੂੰ ਉਹਨਾਂ ਦੀ ਧਰਤੀ, ਘਰਾਂ ਅਤੇ ਮਾਲਾਂ ਦਾ ਵਾਰਸ ਬਣਾ ਦਿੱਤਾ ਅਤੇ ਉਸ ਧਰਤੀ ਦਾ ਵੀ (ਵਾਰਸ ਬਣਾਇਆ) ਜਿਸ ਨੂੰ ਤੁਸੀਂ ਆਪਣੇ ਪੈਰਾ ਹੇਠ ਲਤਾੜ੍ਹਿਆ ਵੀ ਨਹੀਂ (ਭਾਵ ਜਿੱਥੇ ਅਜੇ ਤੁਸੀਂ ਗਏ ਵੀ ਨਹੀਂ) ਅੱਲਾਹ ਤਾਂ ਹਰੇਕ ਕੰਮ ਕਰਨ ਦੀ ਸਮਰਥਾ ਰੱਖਦਾ ਹੈ।