33 : 29
وَإِن كُنتُنَّ تُرِدۡنَ ٱللَّهَ وَرَسُولَهُۥ وَٱلدَّارَ ٱلۡأٓخِرَةَ فَإِنَّ ٱللَّهَ أَعَدَّ لِلۡمُحۡسِنَٰتِ مِنكُنَّ أَجۡرًا عَظِيمٗا
ਅਤੇ ਜੇ ਤੁਸੀਂ ਅੱਲਾਹ ਤੇ ਉਸ ਦੇ ਰਸੂਲ ਅਤੇ ਆਖ਼ਿਰਤ (ਪਰਲੋਕ) ਦਾ ਘਰ ਚਾਹੁੰਦੀਆਂ ਹੋ ਤਾਂ ਜਾਣ ਲਓ ਕਿ ਤੁਹਾਡੇ ਵਿੱਚੋਂ ਨੇਕ ਕੰਮ ਕਰਨ ਵਾਲੀਆਂ ਲਈ ਤਾਂ ਅੱਲਾਹ ਨੇ ਬਹੁਤ ਹੀ ਵੱਡਾ ਬਦਲਾ ਤਿਆਰ ਕਰ ਛੱਡਿਆ ਹੈ।