33 : 30
يَٰنِسَآءَ ٱلنَّبِيِّ مَن يَأۡتِ مِنكُنَّ بِفَٰحِشَةٖ مُّبَيِّنَةٖ يُضَٰعَفۡ لَهَا ٱلۡعَذَابُ ضِعۡفَيۡنِۚ وَكَانَ ذَٰلِكَ عَلَى ٱللَّهِ يَسِيرٗا
ਹੇ ਨਬੀ ਦੀ ਪਤਨੀਓ! ਤੁਹਾਡੇ ਵਿੱਚੋਂ ਜਿਹੜੀ ਵੀ ਕੋਈ ਪ੍ਰਤੱਖ ਅਸ਼ਲੀਲ ਕੰਮ ਕਰੇਗੀ ਉਸ ਨੂੰ ਦੂਹਰਾ ਅਜ਼ਾਬ ਦਿੱਤਾ ਜਾਵੇਗਾ ਅਤੇ ਅੱਲਾਹ ਲਈ ਇਹ ਕਰਨਾ ਬਹੁਤ ਹੀ ਸੌਖਾ ਕੰਮ ਹੈ।