33 : 31
۞ وَمَن يَقۡنُتۡ مِنكُنَّ لِلَّهِ وَرَسُولِهِۦ وَتَعۡمَلۡ صَٰلِحٗا نُّؤۡتِهَآ أَجۡرَهَا مَرَّتَيۡنِ وَأَعۡتَدۡنَا لَهَا رِزۡقٗا كَرِيمٗا
ਅਤੇ ਤੁਹਾਡੇ ਵਿੱਚੋਂ ਜਿਹੜੀ ਵੀ ਕੋਈ ਅੱਲਾਹ ਤੇ ਉਸ ਦੇ ਰਸੂਲ ਦੀ ਆਗਿਆ ਦਾ ਪਾਲਣ ਤੇ ਨੇਕ ਕੰਮ ਕਰੇਗੀ ਅਸੀਂ ਉਸ ਨੂੰ ਅਜਰ (ਬਦਲਾ) ਵੀ ਦੂਹਰਾ ਹੀ ਦਿਆਂਗੇ ਅਤੇ ਉਸ ਲਈ ਅਸੀਂ ਮਾਨ ਮਰਿਆਦਾ ਵਾਲੀ ਰੋਜ਼ੀ ਤਿਆਰ ਕਰ ਰੱਖੀ ਹੈ।