33 : 34
وَٱذۡكُرۡنَ مَا يُتۡلَىٰ فِي بُيُوتِكُنَّ مِنۡ ءَايَٰتِ ٱللَّهِ وَٱلۡحِكۡمَةِۚ إِنَّ ٱللَّهَ كَانَ لَطِيفًا خَبِيرًا
ਅਤੇ ਤੁਹਾਡੇ ਘਰਾਂ ਵਿਚ ਜਿਹੜੀਆਂ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਆਦੇਸ਼) ਅਤੇ ਹਿਕਮਤਾਂ (ਰਸੂਲ ਦੀਆਂ ਗੱਲਾਂ) ਸੁਣਾਈਆਂ ਜਾਂਦੀਆਂ ਹਨ ਉਹਨਾਂ ਨੂੰ ਯਾਦ ਰੱਖੋ। ਬੇਸ਼ੱਕ ਅੱਲਾਹ ਸੂਖਮਦਰਸ਼ੀ ਤੇ ਬਾ-ਖ਼ਬਰ ਹੈ।