33 : 36
وَمَا كَانَ لِمُؤۡمِنٖ وَلَا مُؤۡمِنَةٍ إِذَا قَضَى ٱللَّهُ وَرَسُولُهُۥٓ أَمۡرًا أَن يَكُونَ لَهُمُ ٱلۡخِيَرَةُ مِنۡ أَمۡرِهِمۡۗ وَمَن يَعۡصِ ٱللَّهَ وَرَسُولَهُۥ فَقَدۡ ضَلَّ ضَلَٰلٗا مُّبِينٗا
ਅਤੇ ਕਿਸੇ ਵੀ ਮੋਮਿਨ ਮਰਦ ਜਾਂ ਔਰਤ ਨੂੰ ਇਹ ਹੱਕ ਨਹੀਂ ਕਿ ਜਦੋਂ ਅੱਲਾਹ ਤੇ ਉਸ ਦਾ ਰਸੂਲ ਕਿਸੇ ਮਾਮਲੇ ਦਾ ਫ਼ੈਸਲਾ ਕਰ ਦੇਵੇ ਤਾਂ ਫੇਰ ਉਸ ਨੂੰ ਆਪਣੇ ਉਸ ਮਾਮਲੇ ਵਿਚ ਫ਼ੈਸਲਾ ਕਰਨ ਦਾ ਕੋਈ ਅਧਿਕਾਰ (ਬਾਕੀ) ਨਹੀਂ। ਜਿਹੜਾ ਵੀ ਕੋਈ ਅੱਲਾਹ ਅਤੇ ਉਸ ਦੇ ਰਸੂਲ ਦੀ ਅਵੱਗਿਆ ਕਰੇਗਾ ਉਹ ਸਪਸ਼ਟ ਕੁਰਾਹੇ ਜਾ ਪਿਆ।