Skip to content
الأحزَاب /

ਆਇਤ 38

33 : 38
الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 38

مَّا كَانَ عَلَى ٱلنَّبِيِّ مِنۡ حَرَجٖ فِيمَا فَرَضَ ٱللَّهُ لَهُۥۖ سُنَّةَ ٱللَّهِ فِي ٱلَّذِينَ خَلَوۡاْ مِن قَبۡلُۚ وَكَانَ أَمۡرُ ٱللَّهِ قَدَرٗا مَّقۡدُورًا

ਅਤੇ ਨਬੀ ਲਈ ਉਸ ਕੰਮ ਕਰਨ ਵਿਚ ਕੋਈ ਹਰਜ ਨਹੀਂ ਜਿਹੜਾ ਅੱਲਾਹ ਨੇ ਉਸ ਲਈ ਫਰਜ਼ ਕਰ ਦਿੱਤਾ ਹੈ। ਇਹੋ ਅੱਲਾਹ ਦਾ ਦਸਤੂਰ ਉਹਨਾਂ (ਪੈਗ਼ੰਬਰਾਂ) ਲਈ ਵੀ ਰਿਹਾ ਹੈ ਜਿਹੜੇ ਪਹਿਲਾਂ ਹੋ ਚੁੱਕੇ ਹਨ। ਅੱਲਾਹ ਦੇ ਆਦੇਸ਼ ਇਕ ਅਟਲ ਫ਼ੈਸਲਾ ਹੁੰਦਾ ਹੈ।