33 : 39
ٱلَّذِينَ يُبَلِّغُونَ رِسَٰلَٰتِ ٱللَّهِ وَيَخۡشَوۡنَهُۥ وَلَا يَخۡشَوۡنَ أَحَدًا إِلَّا ٱللَّهَۗ وَكَفَىٰ بِٱللَّهِ حَسِيبٗا
ਉਹ ਸਾਰੇ ਪੈਗ਼ੰਬਰ ਜਿਹੜੇ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪਹੁੰਚਾਦੇ ਸਨ ਉਹ ਉਸੇ (ਅੱਲਾਹ) ਤੋਂ ਹੀ ਡਰਦੇ ਸਨ ਹੋਰ ਕਿਸੇ ਤੋਂ ਨਹੀਂ ਸੀ ਡਰਦੇ। ਲੇਖਾ-ਜੋਖਾ ਲੈਣ ਲਈ ਤਾਂ ਅੱਲਾਹ ਹੀ ਕਾਫ਼ੀ ਹੈ।