33 : 44
تَحِيَّتُهُمۡ يَوۡمَ يَلۡقَوۡنَهُۥ سَلَٰمٞۚ وَأَعَدَّ لَهُمۡ أَجۡرٗا كَرِيمٗا
ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।
ਆਇਤ 44 of الأحزَاب (33 : 44). This page carries the verse in the Uthmani script with a translation of its meaning, at a stable URL that can be cited on its own.