Skip to content
الأحزَاب /

ਆਇਤ 45

33 : 45
الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 45

يَٰٓأَيُّهَا ٱلنَّبِيُّ إِنَّآ أَرۡسَلۡنَٰكَ شَٰهِدٗا وَمُبَشِّرٗا وَنَذِيرٗا

ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।