33 : 46
وَدَاعِيًا إِلَى ٱللَّهِ بِإِذۡنِهِۦ وَسِرَاجٗا مُّنِيرٗا
ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼ (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 164/3