لَّا جُنَاحَ عَلَيۡهِنَّ فِيٓ ءَابَآئِهِنَّ وَلَآ أَبۡنَآئِهِنَّ وَلَآ إِخۡوَٰنِهِنَّ وَلَآ أَبۡنَآءِ إِخۡوَٰنِهِنَّ وَلَآ أَبۡنَآءِ أَخَوَٰتِهِنَّ وَلَا نِسَآئِهِنَّ وَلَا مَا مَلَكَتۡ أَيۡمَٰنُهُنَّۗ وَٱتَّقِينَ ٱللَّهَۚ إِنَّ ٱللَّهَ كَانَ عَلَىٰ كُلِّ شَيۡءٖ شَهِيدًا
ਉਹਨਾਂ (ਜ਼ਨਾਨੀਆਂ) ਲਈ ਆਪਣੇ ਪਿਓ (ਸਨੇ ਦਾਦਾ, ਨਾਨਾ, ਸੋਹਰਾ), ਪੁੱਤਰ, ਭਰਾ, ਭਤੀਜੇ, ਭਾਂਜੇ ਅਤੇ ਆਪਣੇ ਵਰਗੀਆਂ ਮੋਮਿਨ ਔੌਰਤਾਂ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ (ਨੌੌਕਰਾਂ) ਦੇ ਸਾਹਮਣੇ ਆਉਣ ਵਿਚ ਕੋਈ ਹਰਜ ਨਹੀਂ। (ਹੇ ਔੌਰਤੋ!) ਤੁਸੀਂ ਅੱਲਾਹ ਤੋਂ ਡਰਦੀਆਂ ਰਹੋ, ਬੇਸ਼ੱਕ ਅੱਲਾਹ ਤੁਹਾਡੇ ਹਰੇਕ ਕੰਮ ਦਾ ਗਵਾਹ ਹੈ।