Skip to content
الأحزَاب /

ਆਇਤ 56

33 : 56

ਆਇਤ 56 of الأحزَاب (33 : 56). This page carries the verse in the Uthmani script with a translation of its meaning, at a stable URL that can be cited on its own.

الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 56

إِنَّ ٱللَّهَ وَمَلَٰٓئِكَتَهُۥ يُصَلُّونَ عَلَى ٱلنَّبِيِّۚ يَٰٓأَيُّهَا ٱلَّذِينَ ءَامَنُواْ صَلُّواْ عَلَيۡهِ وَسَلِّمُواْ تَسۡلِيمًا

ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।