Skip to content
الأحزَاب /

ਆਇਤ 57

33 : 57

ਆਇਤ 57 of الأحزَاب (33 : 57). This page carries the verse in the Uthmani script with a translation of its meaning, at a stable URL that can be cited on its own.

الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 57

إِنَّ ٱلَّذِينَ يُؤۡذُونَ ٱللَّهَ وَرَسُولَهُۥ لَعَنَهُمُ ٱللَّهُ فِي ٱلدُّنۡيَا وَٱلۡأٓخِرَةِ وَأَعَدَّ لَهُمۡ عَذَابٗا مُّهِينٗا

ਨਿਰਸੰਦੇਹ, ਜਿਹੜੇ ਲੋਕ ਵੀ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੂੰ ਕਿਸੇ ਵੀ ਤਰ੍ਹਾਂ ਦਾ ਦੁੱਖ ਦਿੰਦੇ ਹਨ ਉਹਨਾਂ ਉੱਤੇ ਲੋਕ ਤੇ ਪਰਲੋਕ ਵਿਚ ਅੱਲਾਹ ਦੀਆਂ ਫ਼ਿਟਕਾਰਾਂ ਹਨ ਅਤੇ ਉਹਨਾਂ ਲੋਕਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਛੱਡਿਆ ਹੈ।