33 : 58
وَٱلَّذِينَ يُؤۡذُونَ ٱلۡمُؤۡمِنِينَ وَٱلۡمُؤۡمِنَٰتِ بِغَيۡرِ مَا ٱكۡتَسَبُواْ فَقَدِ ٱحۡتَمَلُواْ بُهۡتَٰنٗا وَإِثۡمٗا مُّبِينٗا
ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਤਾਉਂਦੇ ਹਨ, ਨਿਰਸੰਦੇਹ, ਉਹ ਆਪਣੇ ਸਿਰਾਂ ਉੱਤੇ ਇਕ ਵਡਾ ਬਹੁਤਾਨ (ਊਜ) ਅਤੇ ਪ੍ਰਤੱਖ ਪਾਪਾਂ ਦਾ ਬੋਝ ਚੁੱਕੀ ਫਿਰਦੇ ਹਨ।