Skip to content
الأحزَاب /

ਆਇਤ 59

33 : 59

ਆਇਤ 59 of الأحزَاب (33 : 59). This page carries the verse in the Uthmani script with a translation of its meaning, at a stable URL that can be cited on its own.

الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 59

يَٰٓأَيُّهَا ٱلنَّبِيُّ قُل لِّأَزۡوَٰجِكَ وَبَنَاتِكَ وَنِسَآءِ ٱلۡمُؤۡمِنِينَ يُدۡنِينَ عَلَيۡهِنَّ مِن جَلَٰبِيبِهِنَّۚ ذَٰلِكَ أَدۡنَىٰٓ أَن يُعۡرَفۡنَ فَلَا يُؤۡذَيۡنَۗ وَكَانَ ٱللَّهُ غَفُورٗا رَّحِيمٗا

ਹੇ ਨਬੀ (ਸ:)! ਆਪਣੀਆਂ ਪਤਨੀਆਂ, ਧੀਆਂ ਤੇ ਮੋਮਿਨ ਔਰਤਾਂ ਨੂੰ ਆਖੋ ਕਿ (ਜਦੋਂ ਘਰੋਂ ਬਾਹਰ ਜਾਣ ਤਾਂ) ਉਹ ਆਪਣੇ ਉੱਤੇ ਇਕ ਵੱਡੀ ਚੱਦਰ ਲੈ ਲਿਆ ਕਰਨ, ਇੰਜ ਉਹਨਾਂ ਦੀ ਬੜੀ ਛੇਤੀ ਪਛਾਣ ਹੋ ਜਾਇਆ ਕਰੇਗੀ (ਕਿ ਉਹ ਨੇਕ ਬੀਬੀਆਂ ਹਨ) ਫੇਰ ਉਹਨਾਂ ਨੂੰ ਕੋਈ ਤੰਗ ਨਹੀਂ ਕਰੇਗਾ। ਅੱਲਾਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।

Explanation & meanings · 1
  1. ਵੇਖੋ ਸੂਰਤ ਅਨ-ਨੂਰ, ਹਾਸ਼ੀਆ ਆਇਤ 31/24