33 : 60
۞ لَّئِن لَّمۡ يَنتَهِ ٱلۡمُنَٰفِقُونَ وَٱلَّذِينَ فِي قُلُوبِهِم مَّرَضٞ وَٱلۡمُرۡجِفُونَ فِي ٱلۡمَدِينَةِ لَنُغۡرِيَنَّكَ بِهِمۡ ثُمَّ لَا يُجَاوِرُونَكَ فِيهَآ إِلَّا قَلِيلٗا
ਜੇ ਮੁਨਾਫ਼ਿਕ ਅਤੇ ਉਹ ਜਿਨ੍ਹਾਂ ਦੇ ਮਨਾਂ ਵਿਚ ਖੋਟ ਹੈ ਅਤੇ ਉਹ ਜਿਹੜੇ ਮਦੀਨੇ ਵਿਚ ਬੈਠਿਆਂ ਅਫ਼ਵਾਹਾਂ ਫੈਲਾਉਂਦੇ ਹਨ, ਜੇ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਜ਼ਰੂਰ ਹੀ ਉਹਨਾਂ ਦੇ ਵਿਰੁੱਧ ਇਕ ਨਾ ਇਕ ਦਿਨ ਖੜਾ ਕਰਾਂਗੇ, ਫੇਰ ਤਾਂ ਉਹ ਤੁਹਾਡੇ ਨਾਲ (ਹੇ ਨਬੀ!) ਇਸ ਸ਼ਹਿਰ (ਮਦੀਨੇ) ਵਿਖੇ ਥੋੜ੍ਹੇ ਹੀ ਸਮੇਂ ਲਈ ਰਹਿ ਸਕਣਗੇ।