33 : 62
سُنَّةَ ٱللَّهِ فِي ٱلَّذِينَ خَلَوۡاْ مِن قَبۡلُۖ وَلَن تَجِدَ لِسُنَّةِ ٱللَّهِ تَبۡدِيلٗا
ਜਿਹੜੇ ਲੋਕ ਪਹਿਲਾਂ ਬੀਤ ਚੁੱਕੇ ਹਨ ਉਹਨਾਂ ਲਈ ਵੀ ਅੱਲਾਹ ਦਾ ਇਹੋ ਦਸਤੂਰ ਸੀ। ਤੁਸੀਂ ਰੱਬ ਦੇ ਦਸਤੂਰ ਵਿਚ ਕਦੇ ਕੋਈ ਅਦਲਾ ਬਦਲੀ ਨਹੀਂ ਵੇਖੋਗੇ।