Skip to content
الأحزَاب /

ਆਇਤ 63

33 : 63
الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 63

يَسۡـَٔلُكَ ٱلنَّاسُ عَنِ ٱلسَّاعَةِۖ قُلۡ إِنَّمَا عِلۡمُهَا عِندَ ٱللَّهِۚ وَمَا يُدۡرِيكَ لَعَلَّ ٱلسَّاعَةَ تَكُونُ قَرِيبًا

(ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?