33 : 66
يَوۡمَ تُقَلَّبُ وُجُوهُهُمۡ فِي ٱلنَّارِ يَقُولُونَ يَٰلَيۡتَنَآ أَطَعۡنَا ٱللَّهَ وَأَطَعۡنَا ٱلرَّسُولَا۠
ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।