33 : 68
رَبَّنَآ ءَاتِهِمۡ ضِعۡفَيۡنِ مِنَ ٱلۡعَذَابِ وَٱلۡعَنۡهُمۡ لَعۡنٗا كَبِيرٗا
(ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।