Skip to content
الأحزَاب /

ਆਇਤ 72

33 : 72
الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 72

إِنَّا عَرَضۡنَا ٱلۡأَمَانَةَ عَلَى ٱلسَّمَٰوَٰتِ وَٱلۡأَرۡضِ وَٱلۡجِبَالِ فَأَبَيۡنَ أَن يَحۡمِلۡنَهَا وَأَشۡفَقۡنَ مِنۡهَا وَحَمَلَهَا ٱلۡإِنسَٰنُۖ إِنَّهُۥ كَانَ ظَلُومٗا جَهُولٗا

ਅਸੀਂ ਇਸ ਅਮਾਨਤ (ਕੁਰਆਨੀ ਆਦੇਸ਼) ਨੂੰ ਚੁੱਕਣ ਲਈ ਅਕਾਸ਼ਾਂ ਤੇ ਧਰਤੀ ਨੂੰ ਕਿਹਾ ਪਰ ਉਹ ਇਸ ਨੂੰ ਚੁਕੱਣ ਲਈ ਤਿਆਰ ਨਾ ਹੋਏ ਸਗੋਂ ਡਰ ਗਏ ਪਰ ਮਨੁੱਖ ਨੇ ਚੁੱਕ ਲਿਆ। ਬੇਸ਼ੱਕ ਉਹ ਬਹੁਤ ਹੀ ਜ਼ਾਲਮ ਤੇ ਬੇ-ਸਮਝ ਹੈ।