Skip to content
الأحزَاب /

ਆਇਤ 8

33 : 8
الأحزَاب ਆਇਤਾਂ 73
ਸੂਰਤ · الأحزَاب
ਪੰਜਾਬੀ · Arif
33 : 8

لِّيَسۡـَٔلَ ٱلصَّٰدِقِينَ عَن صِدۡقِهِمۡۚ وَأَعَدَّ لِلۡكَٰفِرِينَ عَذَابًا أَلِيمٗا

ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।