34 : 16
فَأَعۡرَضُواْ فَأَرۡسَلۡنَا عَلَيۡهِمۡ سَيۡلَ ٱلۡعَرِمِ وَبَدَّلۡنَٰهُم بِجَنَّتَيۡهِمۡ جَنَّتَيۡنِ ذَوَاتَيۡ أُكُلٍ خَمۡطٖ وَأَثۡلٖ وَشَيۡءٖ مِّن سِدۡرٖ قَلِيلٖ
ਪਰ ਜਦੋਂ ਉਹਨਾਂ (ਬਸਤੀਆਂ ਵਾਲਿਆਂ) ਨੇ (ਸ਼ੁਕਰ ਅਦਾ ਕਰਨ ਤੋਂ) ਮੂੰਹ ਮੋੜ ਲਿਆ ਤਾਂ ਅਸੀਂ ਉਹਨਾਂ ’ਤੇ ਬੰਨ੍ਹ-ਤੋੜ ਹੜ੍ਹ ਭੇਜ ਦਿੱਤਾ ਅਤੇ ਉਹਨਾਂ ਦੇ (ਹਰੇ ਭਰੇ) ਬਾਗ਼ਾਂ ਦੇ ਦਿੱਤੇ ਬਦਲੇ ਅਸੀਂ ਉਹਨਾਂ ਨੂੰ ਦੋ ਅਜਿਹੇ ਬਾਗ਼ ਦੇ ਦਿੱਤੇ ਜਿਨ੍ਹਾਂ ਦੇ ਫਲ ਬੇ-ਸੁਆਦੇ ਕੌੜੇ-ਕੁਸੈਲੇ, ਝਾਊ ਵਾਲੇ ਤੇ ਕੁੱਝ ਬੇਰੀਆਂ ਵਾਲੇ ਰੁੱਖ ਸਨ।