34 : 18
وَجَعَلۡنَا بَيۡنَهُمۡ وَبَيۡنَ ٱلۡقُرَى ٱلَّتِي بَٰرَكۡنَا فِيهَا قُرٗى ظَٰهِرَةٗ وَقَدَّرۡنَا فِيهَا ٱلسَّيۡرَۖ سِيرُواْ فِيهَا لَيَالِيَ وَأَيَّامًا ءَامِنِينَ
ਅਸੀਂ ਉਹਨਾਂ (ਸਬਾ ਵਾਲਿਆਂ) ਦੇ ਅਤੇ ਉਹਨਾਂ (ਸੁਲੇਮਾਨ ਦੀ ਬਸਤੀ) ਦੇ ਵਿਚਕਾਰ ਜਿਨ੍ਹਾ ਬਸਤੀਆਂ ਵਿਚ ਅਸੀਂ ਬਰਕਤਾਂ ਵੀ ਰੱਖੀਆਂ ਸਨ, ਕੁੱਝ ਬਸਤੀਆਂ ਨਾਲੋ-ਨਾਲ ਰਸਤੇ ਵਿਚ ਆਬਾਦ ਕਰ ਰੱਖੀਆਂ ਸਨ ਅਤੇ ਉਹਨਾਂ ਬਸਤੀਆਂ ਵਿਚ ਚੱਲਣ ਵਾਲਿਆਂ ਲਈ ਅਸੀਂ ਮੰਜ਼ਿਲਾਂ (ਪੜਾ) ਨਿਯਤ ਕਰ ਦਿੱਤੀਆਂ ਸਨ। (ਅਸੀਂ ਕਿਹਾ) ਤੁਸੀਂ ਇਹਨਾਂ ਵਿਚ ਦਿਨ-ਰਾਤ ਨਿਸ਼ਚਿੰਤ ਹੋਕੇ ਸਫ਼ਰ ਕਰੋ।