34 : 20
وَلَقَدۡ صَدَّقَ عَلَيۡهِمۡ إِبۡلِيسُ ظَنَّهُۥ فَٱتَّبَعُوهُ إِلَّا فَرِيقٗا مِّنَ ٱلۡمُؤۡمِنِينَ
ਅਤੇ ਇਬਲੀਸ (ਸ਼ੈਤਾਨ) ਨੇ ਉਹਨਾਂ ਦੇ ਮਾਮਲੇ ਵਿਚ ਆਪਣੀ ਸੋਚ ਨੂੰ ਸੱਚ ਸਿੱਧ ਕਰ ਵਿਖਾਇਆ, ਮੋਮਿਨਾਂ ਦੇ ਇਕ ਧੜੇ ਤੋਂ ਛੁੱਟ, ਸਾਰੇ ਦੇ ਸਾਰੇ ਲੋਕ ਉਸ ਦੇ ਅਧੀਨ ਹੋ ਗਏ।