34 : 21
وَمَا كَانَ لَهُۥ عَلَيۡهِم مِّن سُلۡطَٰنٍ إِلَّا لِنَعۡلَمَ مَن يُؤۡمِنُ بِٱلۡأٓخِرَةِ مِمَّنۡ هُوَ مِنۡهَا فِي شَكّٖۗ وَرَبُّكَ عَلَىٰ كُلِّ شَيۡءٍ حَفِيظٞ
ਇਸ (ਸ਼ੈਤਾਨ) ਦਾ ਉਹਨਾਂ (ਮੋਮਿਨਾਂ) ’ਤੇ ਕੋਈ ਜ਼ੋਰ ਨਹੀਂ ਸੀ, ਪਰ (ਇਹ ਸਭ) ਇਸ ਲਈ ਕੀਤਾ ਸੀ ਕਿ ਅਸੀਂ ਇਹ ਜਾਣ ਲਈਏ ਕਿ ਕੌਣ ਪਰਲੋਕ ’ਤੇ ਈਮਾਨ ਰੱਖਦਾ ਹੈ ਅਤੇ ਉਹਨਾਂ ਲੋਕਾਂ ਵਿੱਚੋਂ ਕੌਣ ਇਸ ਵਿਚ ਸ਼ੱਕ ਕਰਦਾ ਹੈ। ਤੁਹਾਡਾ ਰੱਬ ਹਰੇਕ ਚੀਜ਼ ਦੀ ਦੇਖਭਾਲ ਕਰਦਾ ਹੈ।