Skip to content
سَبإ /

ਆਇਤ 23

34 : 23
سَبإ ਆਇਤਾਂ 54
ਸੂਰਤ · سَبإ
ਪੰਜਾਬੀ · Arif
34 : 23

وَلَا تَنفَعُ ٱلشَّفَٰعَةُ عِندَهُۥٓ إِلَّا لِمَنۡ أَذِنَ لَهُۥۚ حَتَّىٰٓ إِذَا فُزِّعَ عَن قُلُوبِهِمۡ قَالُواْ مَاذَا قَالَ رَبُّكُمۡۖ قَالُواْ ٱلۡحَقَّۖ وَهُوَ ٱلۡعَلِيُّ ٱلۡكَبِيرُ

ਉਸ ਦੇ ਹਜ਼ੂਰ ਕੇਵਲ ਉਸ ਵਿਅਕਤੀ ਦੀ ਹੀ ਸਿਫ਼ਾਰਸ਼ ਲਾਹੇਵੰਦ ਹੋ ਸਕਦੀ ਹੈ ਜਿਸ ਨੂੰ ਅੱਲਾਹ ਆਗਿਆ ਦੇਵੇਗਾ। ਜਦੋਂ ਉਹਨਾਂ ਦੇ ਦਿਲਾਂ ਦੀ ਘਬਰਾਹਟ ਦੂਰ ਕਰ ਦਿੱਤੀ ਜਾਂਦੀ ਹੈ ਤਾਂ ਫੇਰ ਪੁੱਛਦੇ ਹਨ ਕਿ ਤੁਹਾਡੇ ਰੱਬ ਨੇ ਕੀ ਕਿਹਾ ਹੈ? ਉਹ ਉੱਤਰ ਵਿਚ ਆਖਦੇ ਹਨ ਕਿ ਹੱਕ (ਸੱਚ) ਕਿਹਾ ਹੈ। ਉਹ (ਅੱਲਾਹ) ਅਤਿਅੰਤ ਮਹਾਨ ਤੇ ਸਰਵਉੱਚ ਹੈ।