Skip to content
سَبإ /

ਆਇਤ 24

34 : 24
سَبإ ਆਇਤਾਂ 54
ਸੂਰਤ · سَبإ
ਪੰਜਾਬੀ · Arif
34 : 24

۞ قُلۡ مَن يَرۡزُقُكُم مِّنَ ٱلسَّمَٰوَٰتِ وَٱلۡأَرۡضِۖ قُلِ ٱللَّهُۖ وَإِنَّآ أَوۡ إِيَّاكُمۡ لَعَلَىٰ هُدًى أَوۡ فِي ضَلَٰلٖ مُّبِينٖ

ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ?