34 : 26
قُلۡ يَجۡمَعُ بَيۡنَنَا رَبُّنَا ثُمَّ يَفۡتَحُ بَيۡنَنَا بِٱلۡحَقِّ وَهُوَ ٱلۡفَتَّاحُ ٱلۡعَلِيمُ
ਉਹਨਾਂ ਨੂੰ ਦੱਸ ਦਿਓ ਕਿ ਸਾਨੂੰ ਸਭ ਨੂੰ ਸਾਡਾ ਰੱਬ ਇਕੱਠਾ ਕਰੇਗਾ ਫੇਰ ਉਹ ਸਾਡੇ ਵਿਚਾਲੇ ਹੱਕ (ਇਨਸਾਫ਼) ਨਾਲ ਫ਼ੈਸਲਾ ਕਰ ਦੇਵੇਗਾ। ਉਹੀਓ ਵਧੀਆ ਫ਼ੈਸਲਾ ਕਰਨ ਵਾਲਾ ਤੇ ਦਾਨਾਈ ਵਾਲਾ ਹੈ।