34 : 27
قُلۡ أَرُونِيَ ٱلَّذِينَ أَلۡحَقۡتُم بِهِۦ شُرَكَآءَۖ كَلَّاۚ بَلۡ هُوَ ٱللَّهُ ٱلۡعَزِيزُ ٱلۡحَكِيمُ
ਆਖੋ ਕਿ ਚੰਗਾ ਮੈਨੂੰ ਵੀ ਤਾਂ ਉਹਨਾਂ ਇਸ਼ਟਾਂ ਨੂੰ ਵਿਖਾਓ ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਬਣਾ ਕੇ ਉਸ (ਅੱਲਾਹ) ਦੇ ਨਾਲ ਰਲਾ ਮਲਾ ਦਿਤਾ ਹੈ, ਜਦ ਕਿ ਉਸ ਦਾ ਸਾਂਝੀ ਕੋਈ ਵੀ ਨਹੀਂ ਹੋ ਸਕਦਾ, ਸਗੋਂ ਉਹੀਓ ਅੱਲਾਹ ਜ਼ੋਰਾਵਰ ਤੇ ਹਿਕਮਤ ਵਾਲਾ ਹੈ।