34 : 28
وَمَآ أَرۡسَلۡنَٰكَ إِلَّا كَآفَّةٗ لِّلنَّاسِ بَشِيرٗا وَنَذِيرٗا وَلَٰكِنَّ أَكۡثَرَ ٱلنَّاسِ لَا يَعۡلَمُونَ
(ਹੇ ਮੁਹੰਮਦ) ਅਸਾਂ ਤੁਹਾਨੂੰ ਸਾਰੇ ਹੀ ਲੋਕਾਂ ਲਈ (ਸਵਰਗ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਪਰ ਲੋਕਾਂ ਦੀ ਬਹੁਗਿਣਤੀ ਅਗਿਆਨੀਆਂ ਦੀ ਹੈ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 252/2