Skip to content
سَبإ /

ਆਇਤ 32

34 : 32
سَبإ ਆਇਤਾਂ 54
ਸੂਰਤ · سَبإ
ਪੰਜਾਬੀ · Arif
34 : 32

قَالَ ٱلَّذِينَ ٱسۡتَكۡبَرُواْ لِلَّذِينَ ٱسۡتُضۡعِفُوٓاْ أَنَحۡنُ صَدَدۡنَٰكُمۡ عَنِ ٱلۡهُدَىٰ بَعۡدَ إِذۡ جَآءَكُمۖ بَلۡ كُنتُم مُّجۡرِمِينَ

ਉਹ ਘਮੰਡੀ ਲੋਕ (ਸਮਾਜ ਦੇ) ਕਮਜ਼ੋਰ ਲੋਕਾਂ ਨੂੰ ਆਖਣਗੇ, ਕੀ ਅਸੀਂ ਤੁਹਾਨੂੰ ਉਸ ਹਿਦਾਇਤ (.ਕੁਰਆਨ) ਤੋਂ ਰੋਕਿਆ ਸੀ ਜਿਹੜੀ ਤੁਹਾਡੇ ਕੋਲ ਆ ਚੁੱਕੀ ਸੀ ? ਨਹੀਂ! ਤੁਸੀਂ ਤਾਂ ਆਪੇ ਹੀ ਅਪਰਾਧੀ ਸੀ ?