Skip to content
سَبإ /

ਆਇਤ 35

34 : 35
سَبإ ਆਇਤਾਂ 54
ਸੂਰਤ · سَبإ
ਪੰਜਾਬੀ · Arif
34 : 35

وَقَالُواْ نَحۡنُ أَكۡثَرُ أَمۡوَٰلٗا وَأَوۡلَٰدٗا وَمَا نَحۡنُ بِمُعَذَّبِينَ

ਅਤੇ ਉਹਨਾਂ (ਘਮੰਡੀਆਂ) ਨੇ ਇਹ ਵੀ ਕਿਹਾ ਕਿ ਅਸੀਂ ਤੁਹਾਥੋਂ ਵਧੇਰੇ ਧੰਨ ਦੌਲਤ ਤੇ ਸੰਤਾਨ ਦੇ ਮਾਲਿਕ ਹਾਂ ਅਤੇ ਨਾ ਹੀ ਸਾਨੂੰ ਅਜ਼ਾਬ ਦਿੱਤਾ ਜਾਵੇਗਾ।