34 : 36
قُلۡ إِنَّ رَبِّي يَبۡسُطُ ٱلرِّزۡقَ لِمَن يَشَآءُ وَيَقۡدِرُ وَلَٰكِنَّ أَكۡثَرَ ٱلنَّاسِ لَا يَعۡلَمُونَ
ਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।