34 : 40
وَيَوۡمَ يَحۡشُرُهُمۡ جَمِيعٗا ثُمَّ يَقُولُ لِلۡمَلَٰٓئِكَةِ أَهَٰٓؤُلَآءِ إِيَّاكُمۡ كَانُواْ يَعۡبُدُونَ
ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?