34 : 41
قَالُواْ سُبۡحَٰنَكَ أَنتَ وَلِيُّنَا مِن دُونِهِمۖ بَلۡ كَانُواْ يَعۡبُدُونَ ٱلۡجِنَّۖ أَكۡثَرُهُم بِهِم مُّؤۡمِنُونَ
ਉਹ (ਫ਼ਰਿਸ਼ਤੇ) ਆਖਣਗੇ ਕਿ ਤੇਰੀ ਜ਼ਾਤ (ਹਰ ਐਬ ਤੋਂ) ਪਾਕ ਹੈ, ਛੁੱਟ ਤੇਰੇ ਤੋਂ ਸਾਡਾ ਕੋਈ ਕੰਮ ਸਵਾਰਨ ਵਾਲਾ ਨਹੀਂ, ਜਦ ਕਿ ਇਹ (ਕਾਫ਼ਿਰ) ਤਾਂ ਜਿੰਨਾਂ ਦੀ ਬੰਦਗੀ ਕਰਦੇ ਸੀ, ਉਹਨਾਂ ਵਿੱਚੋਂ ਬਹੁਤਿਆਂ ਦਾ ਤਾਂ ਉਹਨਾਂ ’ਤੇ ਹੀ ਈਮਾਨ ਸੀ।