34 : 42
فَٱلۡيَوۡمَ لَا يَمۡلِكُ بَعۡضُكُمۡ لِبَعۡضٖ نَّفۡعٗا وَلَا ضَرّٗا وَنَقُولُ لِلَّذِينَ ظَلَمُواْ ذُوقُواْ عَذَابَ ٱلنَّارِ ٱلَّتِي كُنتُم بِهَا تُكَذِّبُونَ
ਸੋ ਅੱਜ (ਕਿਆਮਤ ਦਿਹਾੜੇ) ਤੁਹਾਡੇ ’ਚੋਂ ਨਾ ਕੋਈ ਕਿਸੇ ਨੂੰ ਲਾਭ ਪਹੁੰਚਾ ਸਕਦਾ ਹੈ ਅਤੇ ਨਾ ਹੀ ਹਾਨੀ ਅਤੇ ਅਸੀਂ ਜ਼ਾਲਮਾਂ ਨੂੰ ਕਹਾਂਗੇ ਕਿ ਇਸ ਅੱਗ ਦਾ ਸੁਆਦ ਲਵੋ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।
Explanation & meanings · 1
- ਵੇਖੋ ਸੂਰਤ ਅਲ-ਕਹਫ਼, ਹਾਸ਼ੀਆ ਆਇਤ 102/18