34 : 44
وَمَآ ءَاتَيۡنَٰهُم مِّن كُتُبٖ يَدۡرُسُونَهَاۖ وَمَآ أَرۡسَلۡنَآ إِلَيۡهِمۡ قَبۡلَكَ مِن نَّذِيرٖ
ਅਸੀਂ ਉਹਨਾਂ (ਮੱਕੇ ਦੇ ਕਾਫ਼ਿਰਾਂ) ਨੂੰ ਕੋਈ ਕਿਤਾਬ ਨਹੀਂ ਦਿੱਤੀ ਕਿ ਉਹ ਉਸ ਨੂੰ ਪੜ੍ਹਦੇ ਅਤੇ ਨਾ ਹੀ ਉਹਨਾਂ ਦੇ ਕੋਲ (ਹੇ ਮੁਹੰਮਦ) ਤੁਹਾਥੋਂ ਪਹਿਲਾਂ ਕੋਈ ਖ਼ਬਰਦਾਰ ਕਰਨ ਵਾਲਾ ਹੀ ਘੱਲਿਆ ਸੀ।