34 : 45
وَكَذَّبَ ٱلَّذِينَ مِن قَبۡلِهِمۡ وَمَا بَلَغُواْ مِعۡشَارَ مَآ ءَاتَيۡنَٰهُمۡ فَكَذَّبُواْ رُسُلِيۖ فَكَيۡفَ كَانَ نَكِيرِ
ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਦੇ ਲੋਕਾਂ ਨੇ ਵੀ ਹੱਕ ਨੂੰ ਝੁਠਲਾਇਆ ਸੀ ਜਦ ਕਿ ਇਹ ਉਹਨਾਂ ਦੇ ਦਸਵੇਂ ਹਿੱਸੇ ਨੂੰ ਵੀ ਨਹੀਂ ਪਹੁੰਚਦੇ ਜਿਹੜਾ ਅਸੀਂ ਉਹਨਾਂ ਨੂੰ (ਜੀਵਨ ਸਮੱਗਰੀ) ਦਿੱਤਾ ਸੀ। ਫੇਰ ਵੀ ਉਹਨਾਂ ਨੇ ਮੇਰੇ ਰਸੂਲਾਂ ਨੂੰ ਝੁਠਲਾਇਆ, ਫੇਰ ਵੇਖੋ ਉਹਨਾਂ ’ਤੇ ਮੇਰੇ ਅਜ਼ਾਬ ਕਿਹੋ ਜਿਹਾ ਹੋਇਆ ਸੀ?