34 : 47
قُلۡ مَا سَأَلۡتُكُم مِّنۡ أَجۡرٖ فَهُوَ لَكُمۡۖ إِنۡ أَجۡرِيَ إِلَّا عَلَى ٱللَّهِۖ وَهُوَ عَلَىٰ كُلِّ شَيۡءٖ شَهِيدٞ
(ਹੇ ਨਬੀ!) ਆਖ ਦਿਓ ਕਿ ਜੇ ਮੈਂ ਤੁਹਾਥੋਂ ਕੋਈ ਬਦਲਾ (ਇਹਨਾਂ ਚਿਤਾਵਨੀਆਂ ਦੇਣ ਦਾ) ਮੰਗਾਂ ਤਾਂ ਉਹ ਤੁਹਾਨੂੰ ਹੀ ਮੁਬਾਰਕ, ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਉਹ ਹਰ ਗੱਲ ਦੀ ਖ਼ਬਰ ਰੱਖਦਾ ਹੈ।